ਸ੍ਰੀ ਗੁਰੂ ਨਾਨਕ ਦੇਵ ਜੀ ਦੇ 534 ਵੇਂ ਵਿਆਹ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਨਗਰ ਕੀਰਤਨ ਚ ਸੰਗਤਾਂ ਦਾ ਸੈਲਾਬ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 534 ਵੇਂ ਵਿਆਹ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੂੰ ਰਵਾਨਗੀ ਸਮੇਂ ਨਗਰ ਕੀਰਤਨ ਦਾ ਪਵਿੱਤਰ ਕਾਲੀ ਵੇਈਂ ਤੇ ਪਹੁੰਚਣ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਸੰਤ ਅਮਰੀਕ ਸਿੰਘ ਜੀ ਖੁਖਰੈਣ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸਵਾਗਤ ਕਰਦੇ ਹੋਏ।