← ਪਿਛੇ ਪਰਤੋ
ਜਗਦੀਸ਼ ਥਿੰਦ ਜਲਾਲਾਬਾਦ ਪੱਛਮੀ ਸਤੰਬਰ , ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਘੁੱਗ ਵੱਸਦੇ ਸ਼ਹਿਰ ਜਲਾਲਾਬਾਦ ਵਿਖੇ ਉਸ ਵਕਤ ਸਨਸਨੀ ਫੈਲ ਗਈ ਜਦੋਂ ਭੇਦ ਭਰੇ ਹਾਲਾਤ ਵਿੱਚ ਮੋਟਰਸਾਈਕਲ ਦੀ ਟੈਂਕੀ ਬਲਾਸਟ ਕਰ ਗਈ ਅਤੇ ਇਕ ਬੈਂਕ ਦੇ ਸਾਹਮਣੇ ਪਲੈਟੀਨਾ ਮੋਟਰਸਾਈਕਲ ਤੇ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ ।
ਪ੍ਰਾਪਤ ਕੀਤੀ ਰਿਪੋਰਟ ਅਨੁਸਾਰ ਗੰਭੀਰ ਰੂਪ ਚ ਫੱਟੜ ਹੋਏ ਨੌਜਵਾਨ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ
Total Responses : 189