← ਪਿਛੇ ਪਰਤੋ
ਮੁੱਖ ਮੰਤਰੀ ਨੇ ਨੋ ਫਾਰਮਜ਼ ਨੋ ਫੂਡ ਦਾ ਬੈਜ ਪਾ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ
ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 17 ਸਤੰਬਰ 2021- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਕਿਸਾਨ ਮੇਲੇ ਦੇ ਅਰੰਭ ਦੌਰਾਨ ਕਿਸਾਨੀ ਅੰਦੋਲਨ ਦੇ ਸਮਰਥਨ ਵਿਚ ਨੋ ਫਾਰਮਜ਼ ਨੋ ਫੂਡ ਦਾ ਬੈਜ ਪਾ ਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ।
Total Responses : 862