← ਪਿਛੇ ਪਰਤੋ
ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਦੇ ਬਾਹਰ ਪ੍ਰੈਸ ਕਾਨਫਰੰਸ ਰੱਖੀ ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਮ 4.30 ਵਜੇ ਰਾਜ ਭਵਨ ਦੇ ਬਾਹਰ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਉਹਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ਵਿਚ ਕੀਤਾ ਹੈ। ਸੰਭਾਵਨਾ ਹੈ ਕਿ ਉਹ ਪਹਿਲਾਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਹੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ।
https://www.facebook.com/BabushahiDotCom/videos/614144383327289
Punjab Chief Minister @capt_amarinder will address a press conference at Pubjab Raj Bhawan Gate at 4:30 pm. pic.twitter.com/kktPX9HxGp— Raveen Thukral (@RT_MediaAdvPBCM) September 18, 2021
Punjab Chief Minister @capt_amarinder will address a press conference at Pubjab Raj Bhawan Gate at 4:30 pm. pic.twitter.com/kktPX9HxGp
Total Responses : 107