← ਪਿਛੇ ਪਰਤੋ
ਪਰਿਵਾਰ ਸਮੇਤ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਪਰਿਵਾਰ ਤੇ ਕੁਝ ਕਰੀਬੀਆਂ ਦੇ ਨਾਲ ਰਾਜ ਭਵਨ ਲਈ ਰਵਾਨਾ ਹੋ ਗਏ ਹਨ। ਉਹਨਾਂ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।
Total Responses : 189