← ਪਿਛੇ ਪਰਤੋ
ਕੈਪਟਨ ਸੰਦੀਪ ਸੰਧੂ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 18 ਸਤੰਬਰ, 2021: ਕੈਪਟਨ ਸੰਦੀਪ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਹ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਸਨ।
Total Responses : 108