ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਪੰਜਾਬ ਦੇ ਅਗਲੇ ਸੀ ਐਮ, ਕਾਂਗਰਸੀ ਐਮ ਐਲ ਏ ਨੇ ਕੀਤਾ ਐਲਾਨ
ਚੰਡੀਗੜ੍ਹ, 19 ਸਤੰਬਰ 2021 - ਭੁੱਚੋ ਤੋਂ ਕਾਂਗਰਸੀ ਐਮ ਐਲ ਏ ਪ੍ਰੀਤਮ ਸਿੰਘ ਕੋਟਭਾਈ ਨੇ ਐਲਾਨ ਕਰ ਦਿੱਤਾ ਹੈ ਕਿ ਸੁਖਜਿੰਦਰ ਰੰਧਾਵਾ ਹੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੱਸਿਆ ਕਿ ਸੁਖਜਿੰਦਰ ਰੰਧਾਵਾ ਦੇ ਨਾਂਅ 'ਤੇ ਸਭ ਨੇ ਸਹਿਮਤੀ ਜਤਾ ਦਿੱਤੀ ਹੈ ਅਤੇ ਜਲਦੀ ਹੀ ਉਨ੍ਹਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਜਾਏਗਾ।