← ਪਿਛੇ ਪਰਤੋ
ਵੇਖੋ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਲਕੇ ਕਿੰਨੇ ਵਜੇ ਸਹੁੰ ਚੁੱਕਣਗੇ ਚੰਡੀਗੜ੍ਹ, 19 ਸਤੰਬਰ, 2021: ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਵਿਧਾਇਕਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਮਤੇ ’ਤੇ ਲਏ ਫੈਸਲੇ ਅਨੁਸਾਰ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖਮੰਤਰੀ ਹੋਣਗੇ ਜੋ ਕੱਲ੍ਹ 20 ਸਤੰਬਰ ਨੁੰ ਸਵੇਰੇ 11.00 ਵਜੇਸਹੁੰ ਚੁੱਕਣਗੇ। ਇਹ ਜਾਣਕਾਰੀ ਖੁਦ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੁੰ ਦਿੱਤੀ ਹੈ। ਫੌਰੀ ਤੌਰ ’ਤੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮੁੱਖ ਮੰਤਰੀ ਦੇ ਨਾਲ ਕਿੰਨੇ ਮੰਤਰੀ ਸਹੁੰਚੁੱਕਣਗੇ।
Total Responses : 936