← ਪਿਛੇ ਪਰਤੋ
2022 ਦੀਆਂ ਚੋਣਾਂ ਨੂੰ ਲੈ ਕੇ ਰਾਵਤ ਦੇ ਬਿਆਨ ’ਤੇ ਭੜਕੇ ਜਾਖੜ ਚੰਡੀਗੜ੍ਹ, 20 ਸਤੰਬਰ, 2021: ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਨਵਜੋਤ ਸਿੱਧੂ ਦੀ ਅਗਵਾਈ ਹੇਠ ਲੜੇ ਜਾਣ ਬਾਰੇ ਦਿੱਤੇ ਬਿਆਨ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭੜਕ ਉਠੇ ਹਨ। ਇਕ ਟਵੀਟ ਵਿਚ ਉਹਨਾਂ ਕਿਹਾ ਕਿ ਚੰਨੀ ਦੇ ਸਹੁੰ ਚੁੱਕ ਸਮਾਗਮ ਵਾਲੇ ਇਹ ਬਿਆਨ ਦੇਣਾ ਹੈਰਾਨੀਜਨਕ। ਉਹਨਾਂ ਇਹ ਵੀ ਕਿਹਾ ਕਿ ਇਹ ਬਿਆਨ ਬਤੌਰ ਮੁੱਖ ਮੰਤਰੀ ਚੰਨੀ ਦਾ ਰੁਤਬਾ ਘਟਾਉਣ ਵਾਲਾ ਬਿਆਨ ਹੈ।
On the swearing-in day of Sh @Charnjit_channi as Chief Minister, Mr Rawats’s statement that “elections will be fought under Sidhu”, is baffling. It’s likely to undermine CM’s authority but also negate the very ‘raison d’être’ of his selection for this position.— Sunil Jakhar (@sunilkjakhar) September 20, 2021
On the swearing-in day of Sh @Charnjit_channi as Chief Minister, Mr Rawats’s statement that “elections will be fought under Sidhu”, is baffling. It’s likely to undermine CM’s authority but also negate the very ‘raison d’être’ of his selection for this position.
Total Responses : 933