← ਪਿਛੇ ਪਰਤੋ
ਰਾਹੁਲ ਗਾਂਧੀ ਰਾਜ ਭਵਨ ’ਚ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ ਚੰਡੀਗੜ੍ਹ, 20 ਸਤੰਬਰ, 2021: ਕੁੱਲ ਹਿੰਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਰਾਜ ਭਵਨ ਵਿਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਲਈ ਉਹ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚਣਗੇ ਤੇ ਰਾਜ ਭਵਨ ਵਿਚ ਸਮਾਗਮ ਵਿਚ ਸ਼ਾਮਲ ਹੋਣਗੇ।
Total Responses : 875