← ਪਿਛੇ ਪਰਤੋ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਦੋ ਡਿਪਟੀ ਮੁੱਖ ਮੰਤਰੀਆਂ ਨੇ ਸਹੁੰ ਚੁੱਕੀ
ਚੰਡੀਗੜ੍ਹ, 20 ਸਤੰਬਰ 2021- ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਰਾਜ ਭਵਨ ਵਿਖੇ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਡਿਪਟੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
Total Responses : 928