ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ
ਨਵੀਂ ਦਿੱਲੀ, ਬਾਬੂਸ਼ਾਹੀ ਨੈੱਟਵਰਕ, 20 ਸਤੰਬਰ 2021- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ਰਾਹੀਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗਾ।