ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਭਵਨ ਦਾ ਦੌਰਾ ਕੀਤਾ
ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 20ਸਤੰਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੈਕਟਰ 15 ਚੰਡੀਗਡ਼ ਵਿਖੇ ਸਥਿਤ ਪੰਜਾਬ ਕਾਂਗਰਸ ਭਵਨ ਦਾ ਪਹਿਲਾ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰ ਤੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਵੀ ਨਾਲ ਸਨ।