← ਪਿਛੇ ਪਰਤੋ
ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਦੋ ਜਨਰਲ ਸਕੱਤਰ ਤੇ ਖ਼ਜ਼ਾਨਚੀ ਕੀਤਾ ਨਿਯੁਕਤ ਚੰਡੀਗੜ੍ਹ, 21 ਸਤੰਬਰ, 2021: ਕੁੱਲ ਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਪ੍ਰਗਟ ਸਿੰਘ ਐਮ ਐਲ ਏ ਤੇ ਯੋਗਿੰਦਰਪਾਲ ਸਿੰਘ ਢੀਂਗਰਾ ਅਤੇ ਖ਼ਜ਼ਾਨਚੀ ਵਜੋਂ ਗੁਲਜ਼ਾਰ ਇੰਦਰ ਸਿੰਘ ਚਹਿਲ ਨੁੰ ਖ਼ਜ਼ਾਨਚੀ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਗਟਾਵਾ ਏ ਆਈ ਸੀ ਸੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਨੇ ਜਾਰੀ ਪੱਤਰ ਵਿਚ ਕੀਤਾ ਹੈ।
Total Responses : 862