ਮੁੱਖ ਮੰਤਰੀ ਚੰਨੀ ਤੇ ਉਪ ਮੁੱਖ ਮੰਤਰੀ ਰੰਧਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਥਾਨ ਖਟਕਡ਼ ਕਲਾਂ ਵਿਖੇ ਪਹੁੰਚੇ
ਰਜਿੰਦਰ ਕੁਮਾਰ,ਬਾਬੂਸ਼ਾਹੀ ਨੈੱਟਵਰਕ,
ਬੰਗਾ, 22 ਸਤੰਬਰ 2021-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਹਾਨੀ ਕ੍ਰਾਂਤੀਕਾਰੀ ਸ਼ਹੀਦ-ਏ- ਆਜ਼ਮ ਭਗਤ ਸਿੰਘ ਦੇ ਸਥਾਨ ਖਟਕਡ਼ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇ ਦੌਰ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।