← ਪਿਛੇ ਪਰਤੋ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 22 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਖੱਟਰ ਨੇ ਚੰਨੀ ਨੂੰ ਬੁੱਕਾ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਦੋਹਾਂ ਆਗੂਆਂ ਨਾਲਆਪਸੀ ਹਿੱਤਾਂ ਦੇ ਮੁੱਦਿਆਂ ’ਤੇ ਚਰਚਾ ਕੀਤੀ।
Total Responses : 936