← ਪਿਛੇ ਪਰਤੋ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਚੰਡੀਗੜ੍ਹ, 22 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨਾਲ ਉਹਨਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ। ਇਸ ਬਾਰੇ ਬ੍ਰਹਮ ਮਹਿੰਦਰਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰ ਕੇ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੇਰੀ ਰਿਹਾਇਸ਼ ’ਤੇ ਆ ਕੇ ਮੇਰੇ ਨਾਲ ਮੁਲਾਕਾਤ ਕੀਤੀ। ਮੈਂ ਉਹਨਾਂ ਨੂੰ ਵਧਾਈ ਦਿੱਤੀ ਤੇ ਸੁ਼ਭ ਇੱਛਾਵਾਂ ਭੇਂਟ ਕੀਤੀਆਂ।
Total Responses : 267