← ਪਿਛੇ ਪਰਤੋ
ਬੇਅਦਬੀ ਮਾਮਲਾ : ਡੇਰਾ ਸੱਚਾ ਸੌਦਾ ਦੇ ਮੈਂਬਰਾਂ ਖਿਲਾਫ ਦਰਜ ਹੋਈਆਂ ਦੋ ਹੋਰ ਐਫ ਆਈ ਆਰ ਫਰੀਦਕੋਟ, 22 ਸਤੰਬਰ, 2021: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਮਗਰੋਂ ਪੁਲਿਸ ਫਾਇਰਿੰਗ ਦੇ ਸਬੰਧ ਵਿਚ ਫਰੀਦਕੋਰਟ ਦੀ ਅਦਾਲਤ ਦੇ ਹੁਕਮਾਂ ’ਤੇ ਦੋ ਨਵੀਂਆਂ ਐਫ ਆਈ ਆਰਜ ਦਰਜ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਏ ਆਈ ਜੀ ਕਾਉਂਟਰ ਇੰਟੈਲੀਜੈਂਸ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਨਵੀਂਆਂ ਐਫ ਆਈ ਆਰ ਡੇਰਾ ਸੱਚਾ ਸੌਦਾ ਦੇ ਕੌਮੀਕਮੇਟੀ ਮੈਂਬਰਾਂ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਦੇ ਖਿਲਾਫ ਪੁਲਿਸ ਥਾਣਾ ਬਾਜਾਖਾਨਾ ਜ਼ਿਲ੍ਹਾ ਫਰੀਦਕੋਟ ਵਿਚ ਦਰਜ ਕੀਤੀਆਂ ਗਈਆਂ ਹਨ।
Total Responses : 940