← ਪਿਛੇ ਪਰਤੋ
ਪੰਜਾਬੀ ਟ੍ਰਿਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ ਦਾ ਸਸਕਾਰ ਅੱਜ ਦੁਪਹਿਰ 1 ਵਜੇ (23 ਸਤੰਬਰ) ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 23 ਸਤੰਬਰ 2021- ਪੰਜਾਬੀ ਟ੍ਰਿਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ ਦਾ ਸਸਕਾਰ ਅੱਜ ਦੁਪਿਹਰ 1 ਵਜੇ (23 ਸਤੰਬਰ) ਨੂੰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਏਗਾ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿਚ ਦਾਖਲ ਸਨ।
Total Responses : 862