ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਪਾਇਆ ਭੰਗੜਾ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ 23 ਅਗਸਤ 2021: ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸਮਾਗਮ ਦੌਰਾਨ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਮੌਕੇ ਖ਼ੁਦ ਸਟੇਜ ਉੱਪਰ ਭੰਗੜੇ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਲੋਕ ਨਾਚ ਵਿੱਚ ਹਿੱਸਾ ਲੈਂਦੇ ਹੋਏ।