ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ
ਚੰਡੀਗੜ੍ਹ, 28 ਸਤੰਬਰ 2021 - ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਵੀ ਆਪਣਾ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਭੁਚਾਲ ਆ ਗਿਆ ਹੈ।
ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ, ਵੀਡੀਓ ਵੀ ਦੇਖੋ...
https://www.facebook.com/BabushahiDotCom/videos/840640946599842