← ਪਿਛੇ ਪਰਤੋ
ਹੁਣ ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 28 ਸਤੰਬਰ 2021 - ਨਵਜੋਤ ਸਿੱਧੂ, ਰਜ਼ੀਆ ਸੁਲਤਾਨਾ ਅਤੇ ਗੁਲਜ਼ਾਰ ਇੰਦਰ ਚਾਹਲ ਦੇ ਅਸਤੀਫੇ ਤੋਂ ਬਾਅਦ ਹੁਣ ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ।
Total Responses : 260