ਜਾਖੜ ਨੇ ਕੇਂਦਰ ਵੱਲੋਂ ਸੀਮਾ ਸੁਰੱਖਿਆ ਬਲ ਦੇ ਵਧੇ ਅਧਿਕਾਰਾਂ ਨੂੰ ਲੈ ਕੇ ਆਪਣੀ ਹੀ ਸਰਕਾਰ 'ਤੇ ਚੁੱਕੇ ਸਵਾਲ
ਚੰਡੀਗੜ੍ਹ, 13 ਅਕਤੂਬਰ 2021 - ਸੁਨੀਲ ਜਾਖੜ ਦੇ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਗਿਆ ਹੈ ਕਿ ਕੀ ਉਹ ਅਨਜਾਣੇ ਵਿਚ ਅੱਧਾ ਪੰਜਾਬ ਕੇਂਦਰ ਸਰਕਾਰ ਨੂੰ ਸੌਂਪ ਆਏ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਬੀ.ਐੱਸ.ਐਫ. ਦੇ ਅਧਿਕਾਰ ਵਧਾ ਦਿੱਤੇ ਗਏ ਹਨ।
ਬੀ.ਐੱਸ.ਐਫ. ਦੇ ਅਧਿਕਾਰ 'ਚ ਇਜ਼ਾਫਾ ਕਰਦੇ ਹੋਏ ਹੁਣ 15 ਦੀ ਥਾਂ 50 ਕਿੱਲੋਮੀਟਰ ਤੱਕ ਤਲਾਸ਼ੀ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਬੀ.ਐੱਸ.ਐਫ. ਹੁਣ ਪੱਛਮੀ ਬੰਗਾਲ, ਪੰਜਾਬ ਅਤੇ ਆਸਾਮ ਦੀ ਸਰਹੱਦ ਤੋਂ 50 ਕਿੱਲੋਮੀਟਰ ਅੰਦਰ ਤੱਕ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਕਰ ਸਕਦੀ ਹੈ।
ਪੂਰੀ ਖ਼ਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....