ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ-ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ, ਵੀਡੀਓ ਵੀ ਦੇਖੋ
ਬਾਬੂਸ਼ਾਹੀ ਨੈੱਟਵਰਕ
ਚੰਡੀਗਡ਼੍ਹ, 14 ਅਕਤੂਬਰ 2021- ਬੀਐੱਸਐੱਫ ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਵਿਸ਼ੇਸ਼ ਅਧਿਕਾਰ ਮਿਲਣ ਨੂੰ ਲੈ ਕੇ ਪੰਜਾਬ ਦੇ ਕੈਬਿਨਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੰਡਣ ਅਤੇ ਅੱਧੇ ਪੰਜਾਬ ਤੇ ਕਬਜੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਬਾਕੀ ਸੂਬਿਆਂ ਦੀ ਤਰ੍ਹਾਂ ਫੈਸਲੇ ਲਾਗੂ ਨਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰ ਅਮਿਤ ਸ਼ਾਹ ਨੂੰ ਮਿਲ ਕੇ ਆਏ ਸਨ ਅਤੇ ਕੈਪਟਨ ਭਾਜਪਾ ਦੇ ਨਾਲ ਮਿਲ ਕੇ ਪੰਜਾਬ ਵਿਚ ਗਵਰਨਰ ਰਾਜ ਲਾਗੂ ਕਰਵਾਉਣਾ ਚਾਹੁੰਦੇ ਹਨ।
ਵੀਡੀਓ ਵੀ ਦੇਖੋ
https://www.facebook.com/BabushahiDotCom/videos/926275977987489