ਅਲਕਾ ਮੀਨਾ ਨੇ ਜ਼ਿਲ੍ਹਾ ਬਰਨਾਲਾ ਦੇ ਨਵੇਂ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ 15 ਅਕਤੂਬਰ 2021- ਸ੍ਰੀਮਤੀ ਅਲਕਾ ਮੀਨਾ (IPS) ਨੇ ਜ਼ਿਲ੍ਹਾ ਬਰਨਾਲਾ ਦੇ ਨਵੇਂ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ ਹੈ।। ਅਲਕਾ ਮੀਨਾ 2010 ਬੈਚ ਦੇ ਆਈਪੀਐਸ ਅਧਿਕਾਰੀ ਹਨ ਤੇ ਇੱਕ ਨਿਧੜਕ ਅਫ਼ਸਰ ਦੇ ਤੌਰ ਤੇ ਜਾਣੇ ਜਾਂਦੇ ਹਨ । ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਮੁਹਾਲੀ ਦੇ ਐੱਸਐੱਸਪੀ ਵੀ ਰਹਿ ਚੁੱਕੇ ਹਨ।