ਅਕਾਲੀ ਦਲ ਨੂੰ ਝਟਕਾ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ ਚ ਸ਼ਾਮਲ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈੱਟਵਰਕ
ਨਵਾਂਸ਼ਹਿਰ 16 ਅਕਤੂਬਰ 2021 ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੰਗਾ ਹਲਕੇ ਤੋ ਉਸ ਸਮੇ ਵੱਡਾ ਝਟਕਾ ਲੱਗਾ। ਜਦੋ ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ । ਉਨ੍ਹਾਂ ਦਾ ਸੀਨੀਅਰ ਆਪ ਆਗੂ ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ ਨੇ ਸਵਾਗਤ ਕੀਤਾ ।