← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 18 ਅਕਤੂਬਰ, 2021: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਪੰਜਾਬ ਸਕੱਤਰੇਤ ਵਿਚ ਚਲ ਰਹੀ ਹੈ। ਇਸ ਮੀਟਿੰਗ ਵਿਚ ਬਿਜਲੀ ਸਮੇਤ ਕੁਝ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਜਾਣ ਦੇ ਆਸਾਰ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਤੋਂ ਬਾਅਦ ਤਕਰੀਬਨ 11.15 ਵਜੇ ਪ੍ਰੇਸ ਕਾਨਫਰੰਸ ਰੱਖੀ ਹੈ ਜਿਸ ਵਿਚ ਉਹਨਾਂ ਵੱਲੋਂ ਕੈਬਨਿਟ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
Total Responses : 928