← ਪਿਛੇ ਪਰਤੋ
ਖਹਿਰਾ ਦਾ ਅਸਤੀਫਾ ਹੋਇਆ ਮਨਜ਼ੂਰ
ਚੰਡੀਗੜ੍ਹ, 19 ਅਕਤੂਬਰ 2021 - ਭੁਲੱਥ ਤੋਂ ਐਮ ਐਲ ਏ ਸੁਖਪਾਲ ਖਹਿਰਾ ਦਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਉਹ ਹਾਲ 'ਚ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋਏ ਸਨ।
Total Responses : 260