← ਪਿਛੇ ਪਰਤੋ
ਸਿੰਘੂ ਕਤਲ ਦੀ ਜਾਂਚ ਲਈ ਬਣਾਈ ਗਈ ਐਸ ਆਈ ਟੀ
ਚੰਡੀਗੜ੍ਹ, 20 ਅਕਤੂਬਰ 2021 - ਸਿੰਘੂ ਬਾਰਡਰ ਤੇ ਹੋਏ ਲਖਬੀਰ ਸਿੰਘ ਦੇ ਕਤਲ ਮਾਮਲੇ 'ਚ ਐਸ ਆਈ ਟੀ ਟੀਮ ਬਣਾਈ ਗਈ ਹੈ। ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਬਣਾਇਆ ਗਿਆ ਹੈ।
Total Responses : 936