← ਪਿਛੇ ਪਰਤੋ
ਮੁੱਖ ਮੰਤਰੀ ਨਾਲ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਮੁਲਤਵੀ
ਬਾਬੂਸ਼ਾਹੀ ਨੈੱਟਵਰਕ
ਚੰਡੀਗਡ਼, 21 ਅਕਤੂਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਅੱਜ (21 ਅਕਤੂਬਰ) ਨੂੰ ਦੁਪਹਿਰ 2 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ ਕਰਨ ਲਈ ਰੱਖੀ ਗਈ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਅਗਲੀ ਮੀਟਿੰਗ ਬਾਰੇ ਬਾਅਦ ਵਿਚ ਸੂਚਿਤ ਕੀਤਾ ਜਾਏਗਾ।
Total Responses : 936