ਟੋਰਾਂਟੋ ਟਰੱਕ ਡਰਾਈਵਿੰਗ ਸਕੂਲ ਦੇ ਜੱਸੀ ਵੜੈਚ ਦਾ ਦਿਹਾਂਤ
ਬਲਜਿੰਦਰ ਸੇਖਾ
ਟੋਰਾਂਟੋ, 21 ਅਕਤੂਬਰ , 2021 ਕੈਨੇਡਾ ਦੇ ਟੋਰਾਂਟੋ ਇਲਾਕੇ ਦੇ ਪੰਜਾਬੀ ਭਾਈਚਾਰੇ ਲਈ ਬਹੁਤ ਬੁਰੀ ਖ਼ਬਰ ਹੈ ਕਿ ਜੱਸੀ (ਜਸਵਿੰਦਰ )ਵੜੈਚ (ਟਰਾਂਟੋ ਟਰੱਕ ) ਵਾਲੇ, ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਰਕੇ ਸਦੀਵੀ ਵਿਛੋੜਾ ਦੇ ਗਏ ਹਨ।ਉਹਨਾਂ ਦੇ ਜਾਣ ਤੇ ਵੱਖ ਵੱਖ ਮੀਡੀਆ ਅਦਾਰਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।