← ਪਿਛੇ ਪਰਤੋ
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰ ਐਲਾਨੇ ਚੰਡੀਗੜ੍ਹ, 22 ਅਕਤੂਬਰ, 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਦੱਸਿਆ ਕਿ ਬਾਦਲ ਨੇ ਰਵੀਕਰਨ ਸਿੰਘ ਕਾਹਲੋਂ ਨੁੰ ਡੇਰਾ ਬਾਬਾ ਨਾਨਕਅਤੇ ਲਖਬੀਰ ਸਿੰਘ ਲੋਧੀਨੰਗਲ ਨੁੰ ਫਤਿਹਗੜ੍ਹ ਚੂੜੀਆਂ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਹੁਣ ਤੱਕ ਪਾਰਟੀ 76 ਉਮੀਦਵਾਰ ਐਲਾਨ ਚੁੱਕੀ ਹੈ।
Total Responses : 107