← ਪਿਛੇ ਪਰਤੋ
ਹਰੀਸ਼ ਚੌਧਰੀ ਪੰਜਾਬ ਤੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਇੰਚਾਰਜ ਬਣੇ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 22 ਅਕਤੂਬਰ 2021- ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਧਾਨ ਸੋਨੀਆ ਗਾਂਧੀ ਵਲੋਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦਾ ਵੀ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਕਾਂਗਰਸ ਦੇ ਇੰਚਾਰਜ ਸਨ।
Total Responses : 108