← ਪਿਛੇ ਪਰਤੋ
ਚੰਨੀ ਨੇ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਤੇ ਸੱਦੀ ਸਰਬ ਪਾਰਟੀ ਮੀਟਿੰਗ ਚੰਡੀਗੜ੍ਹ, 22 ਅਕਤੂਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਾਰਡਰ ਸਕਿਓਰਿਟੀ ਫੋਰਸ ਯਾਨੀ ਬੀ ਐਸ ਐਫ ਦੇ ਪੰਜਾਬ ਵਿਚ ਅਧਿਕਾਰ ਖੇਤਰ ਵਿਚ ਵਾਧਾ ਕੀਤੇ ਜਾਣ ਦੇ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 25 ਅਕਤੂਬਰ ਨੁੰ ਹੋਵੇਗੀ। ਹੋਰ ਵੇਰਵਿਆਂ ਦੀ ਉਡੀਕ ਹੈ....
Total Responses : 108