← ਪਿਛੇ ਪਰਤੋ
ਅਫਗਾਨਿਸਤਾਨ ਚ ਫਸੇ ਸਿੱਖਾਂ ਨੂੰ ਭਾਰਤ ਆਉਣ ਲਈ ਵੀਜ਼ਾ ਦਿੱਤਾ ਜਾਏ- ਸਿਰਸਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 23 ਅਕਤੂਬਰ 2021- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਚ ਫਸੇ 235 ਸਿੱਖਾਂ ਨੂੰ ਭਾਰਤ ਲਿਆਉਣ ਲਈ ਵੀਜ਼ਾ ਦਿੱਤਾ ਜਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਫਗਾਨਿਸਤਾਨ ਦੇ ਸਿੱਖਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।
Total Responses : 188