← ਪਿਛੇ ਪਰਤੋ
ਲਖੀਮਪੁਰ ਖੀਰੀ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਕੀਤਾ ਹਸਪਤਾਲ ਦਾਖਲ, ਜਾਣੋ ਕਿਉਂ ਲਖੀਮਪੁਰ ਖੀਰੀ, 24 ਅਕਤੂਬਰ, 2021: ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋਣ ਦੇ ਸ਼ੱਕ ਵਿਚ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Total Responses : 108