ਕੈਨੇਡਾ ’ਚ ਜਿਉਂਦੇ ਜੀਅ ਨਾਮਵਰ ਪੰਜਾਬੀ ਦੇ ਨਾਂ ’ਤੇ ਰੱਖਿਆ ਸਟਰੀਟ ਦਾ ਨਾਂ, ਦੇਖੋ ਤਸਵੀਰਾਂ ਦੀ ਜ਼ੁਬਾਨੀ
ਵਿੰਨੀਪੈਗ, 24 ਅਕਤੂਬਰ, 2021 - ਵਿੰਨੀਪੈਗ ਸਿਟੀ ਕੌਂਸਲ ਵਲੋ ਮੈਨੀਟੋਬਾ, ਕੈਨੇਡਾ ਵਿਚ ਚੁਣੇ ਜਾਣ ਵਾਲੇ ਭਾਰਤੀ ਮੂਲ ਦੇ ਪਹਿਲੇ ਐਮ ਐਲ ਏ ਡਾ. ਗੁਲਜ਼ਾਰ ਸਿੰਘ ਚੀਮਾ ਦੇ ਨਾਮ ਉਪਰ ਸ਼ਹਿਰ ਦੀ ਇਕ ਸੜਕ ਦਾ ਨਾਮ ਡਾ ਗੁਲਜ਼ਾਰ ਚੀਮਾ ਸਟਰੀਟ ਰੱਖਿਆ ਗਿਆ ਹੈ। ਇਸ ਸਬੰਧੀ ਵਿੰਨੀਪੈਗ ਸਿਟੀ ਕੌਂਸਲ ਦੀ ਸਪੀਕਰ ਦੇਵੀ ਸ਼ਰਮਾ ਤੋ ਪ੍ਰਾਪਤ ਇਕ ਜਾਣਕਾਰੀ ਮੁਤਾਬਿਕ ਡਾ ਗੁਲਜ਼ਾਰ ਸਿੰਘ ਚੀਮਾ ਦੀਆਂ ਵਿੰਨੀਪੈਗ ਸ਼ਹਿਰ ਅਤੇ ਕਮਿਊਨਿਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਕਤ ਫੈਸਲਾ ਲਿਆ ਗਿਆ ਹੈ।
ਵੀਡੀਓ ਵੀ ਦੇਖੋ...
https://www.facebook.com/BabushahiDotCom/videos/845485886150595
ਦੇਖੋ ਤਸਵੀਰਾਂ...