← ਪਿਛੇ ਪਰਤੋ
ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ
ਚੰਡੀਗੜ੍ਹ, 25 ਅਕਤੂਬਰ 2021 - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾਲ ਹੋਇਆ ਤਾਂ ਫਿਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
Total Responses : 935