ਸੁਲਤਾਨਪੁਰ ਲੋਧੀ- ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੱਧੂ ਦਾ ਕੀਤਾ ਭਰਵਾਂ ਸਵਾਗਤ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ, 19 ਨਵੰਬਰ 2021-ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਦਾ ਸੁਲਤਾਨਪੁਰ ਲੋਧੀ ਪਹੁੰਚਣ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਰਪਾਨ ਭੇਂਟ ਕੀਤੀ। ਨਵਜੋਤ ਸਿੰਘ ਸਿੱਧੂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੀ ਨਤਮਸਤਕ ਹੋਣਗੇ।