← ਪਿਛੇ ਪਰਤੋ
ਪਟਿਆਲਾ : ਕਿਸਾਨ ਆਗੂ ਲੱਖਾ ਸਿਧਾਣਾ ਨੂੰ ਹਿਰਾਸਤ ਚ ਲਿਆ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 24 ਨਵੰਬਰ 2021- ਕਿਸਾਨ ਆਗੂ ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਲੱਖਾ ਸਿਧਾਣਾ ਨੇ ਅੱਜ 24 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਆਉਣਾ ਸੀ ਪਰ ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿਚ ਲੈ ਲਿਆ ਹੈ।
Total Responses : 930