ਪਟਿਆਲਾ ਯੂਨੀਵਰਸਿਟੀ ਨੂੰ ਅਧਿਆਪਕਾਂ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੇ ਘੇਰਿਆ ਵੋਖੋ ਫ਼ੋਟੋਆਂ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 24 ਨਵੰਬਰ 2021 : ਪੰਜਾਬੀ ਯੂਨੀਵਰਸਿਟੀ ਚ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਪਹੁੰਚਦੀਆਂ ਹੀ ਅਧਿਆਪਕਾਂ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੇ ਭੜਥੂ ਪਾ ਦਿੱਤਾ ਤੇ ਮੁੱਖ ਮੰਤਰੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੀ ਸਟੇਜ ਕੋਲ ਜਾਣ ਦੀ ਕੋਸ਼ਿਸ਼ ਕੀਤੀ।ਇਸ ਮੌਕੇ ਤੇ ਪਟਿਆਲਾ ਦੇ ਐਸ,ਐਸ,ਪੀ ਹਰਚਰਨ ਸਿੰਘ ਭੁੱਲਰ ਨੇ ਪਹੁੰਚ ਕੇ ਸਥਿਤੀ ਨੂੰ ਸੰਭਲਿਆਤੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਪੁਲੀਸ ਦੀਆਂ ਗੱਡੀਆਂ ਵਿੱਚ ਜਬਰਸਤ ਚੁੱਕ ਕੇ ਲੈ ਗਏ ।