← ਪਿਛੇ ਪਰਤੋ
ਆਪ ਦਾ ਇਕ ਹੋਰ ਵਿਧਾਇਕ ਕਾਂਗਰਸ ਵਿੱਚ ਸ਼ਾਮਲ
ਬਾਬੂਸ਼ਾਹੀ ਨੈੱਟਵਰਕ
ਮੋਗਾ, 25 ਨਵੰਬਰ 2021- ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ਵਿਚ ਸ਼ਾਮਲ ਹੋਏ। ਜਗਤਾਰ ਸਿੰਘ ਜੱਗਾ ਨੂੰ ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਚ ਸ਼ਾਮਲ ਕੀਤਾ।
Total Responses : 267