ਸਾਬਕਾ ਮੁੱਖ ਮੰਤਰੀ ਕੈਪਟਨ 25 ਐਮ.ਸੀ. ਨਾਲ ਲੈ ਨਗਰ ਨਿਗਮ ਦੇ ਦਫ਼ਤਰ ਪਹੁੰਚੇ
ਜਗਤਾਰ ਸਿੰਘ
ਪਟਿਆਲਾ 25 ਨਵੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 25 ਐਮ.ਸੀ. ਬੱਸ ਚ ਲੈ ਕੇ ਨਗਰ ਨਿਗਮ ਦੇ ਦਫ਼ਤਰ ਪਹੁੰਚੇ। ਪਰ ਪੁਲਿਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਐਮ ਸੀ ਸਮੇਤ ਨਗਰ ਨਿਗਮ ਦੇ ਦਫ਼ਤਰ ਬਾਹਰ ਹੀ ਰੋਕ ਲਿਆ ਗਿਆ ਸੀ, ਪਰ ਬਾਅਦ 'ਚ ਉਹਨਾਂ ਨੂੰ ਅੰਦਰ ਜਾਣ ਦਿੱਤਾ ਗਿਆ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/4552716268148293