← ਪਿਛੇ ਪਰਤੋ
ਡਿਪਟੀ ਸੀਐੱਮ ਰੰਧਾਵਾ ਨੇ ਕਿਸਾਨੀ ਅੰਦੋਲਨ ਦੇ ਸ਼ਹੀਦ ਕਿਸਾਨਾਂ ਨੂੰ ਨਮਨ ਕੀਤਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 26 ਨਵੰਬਰ 2021- ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ ਅਤੇ ਅੱਜ ਦੇ ਦਿਨ ਹੀ ਸਾਡੇ ਅੰਨਦਾਤਾ ਨੇ ਆਪਣੇ ਲੋਕਤੰਤਰ ਅਤੇ ਕਿਸਾਨੀ ਹੱਕਾਂ ਲਈ ਇਤਿਹਾਸਕ ਸੰਘਰਸ਼ ਦੀ ਸ਼ੁਰੂਆਤ ਕੀਤੀ ਸੀ। ਕਿਸਾਨੀ ਸੰਘਰਸ਼ ਦਾ ਇੱਕ ਸਾਲ ਪੂਰਾ ਹੋਣ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ ।
ਅੱਜ ਸੰਵਿਧਾਨ ਦਿਵਸ ਹੈ,ਤੇ ਅੱਜ ਦੇ ਦਿਨ ਹੀ ਸਾਡੇ ਅੰਨਦਾਤਾ ਨੇ ਆਪਣੇ ਲੋਕਤੰਤਰ ਅਤੇ ਕਿਸਾਨੀ ਹੱਕਾਂ ਦੀ ਰਾਖੀ ਦੇ ਲਈ ਇਤਿਹਾਸਕ ਸੰਘਰਸ਼ ਦੀ ਸ਼ੁਰੂਆਤ ਕੀਤੀ ਸੀ। ਅੱਜ ਕਿਸਾਨੀ ਸੰਘਰਸ਼ ਨੂੰ ਇੱਕ ਸਾਲ ਪੂਰੇ ਹੋਣ ਉੱਤੇ ਮੈਂ ਸਾਡੇ ਕਿਸਾਨਾਂ ਦੇ ਸੰਘਰਸ਼ ਅਤੇ ਇਸ ਦੌਰਾਨ ਹੋਏ ਸ਼ਹੀਦ ਕਿਸਾਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ। #FarmersProtest— Sukhjinder Singh Randhawa (@Sukhjinder_INC) November 26, 2021
ਅੱਜ ਸੰਵਿਧਾਨ ਦਿਵਸ ਹੈ,ਤੇ ਅੱਜ ਦੇ ਦਿਨ ਹੀ ਸਾਡੇ ਅੰਨਦਾਤਾ ਨੇ ਆਪਣੇ ਲੋਕਤੰਤਰ ਅਤੇ ਕਿਸਾਨੀ ਹੱਕਾਂ ਦੀ ਰਾਖੀ ਦੇ ਲਈ ਇਤਿਹਾਸਕ ਸੰਘਰਸ਼ ਦੀ ਸ਼ੁਰੂਆਤ ਕੀਤੀ ਸੀ। ਅੱਜ ਕਿਸਾਨੀ ਸੰਘਰਸ਼ ਨੂੰ ਇੱਕ ਸਾਲ ਪੂਰੇ ਹੋਣ ਉੱਤੇ ਮੈਂ ਸਾਡੇ ਕਿਸਾਨਾਂ ਦੇ ਸੰਘਰਸ਼ ਅਤੇ ਇਸ ਦੌਰਾਨ ਹੋਏ ਸ਼ਹੀਦ ਕਿਸਾਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ। #FarmersProtest
Total Responses : 939