← ਪਿਛੇ ਪਰਤੋ
ਸ਼੍ਰੀ ਮੁਕਤਸਰ ਸਾਹਿਬ : ਡਿਪਟੀ ਸੀਐੱਮ ਰੰਧਾਵਾ ਦੀ ਗੱਡੀ ਰੋਕੀ ਕੱਚੇ ਮੁਲਾਜ਼ਮਾਂ ਨੇ
ਬਾਬੂਸ਼ਾਹੀ ਨੈੱਟਵਰਕ
ਸ਼੍ਰੀ ਮੁਕਤਸਰ ਸਾਹਿਬ, 26 ਨਵੰਬਰ 2021- ਸ਼੍ਰੀ ਮੁਕਤਸਰ ਸਾਹਿਬ ਪਹੁੰਚੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਖ ਵੱਖ ਜੱਥੇਬੰਦੀਆਂ ਦੇ ਕੱਚੇ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਗੱਡੀ ਵੀ ਰੋਕੀ ਗਈ। ਵੱਖ ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੇ ਪੱਕਾ ਕਰਨ ਦੀ ਮੰਗ ਕੀਤੀ । ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ।
Total Responses : 189