ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂ ਹਿਰਾਸਤ ਚ ਲਏ (ਦੇਖੋ ਵੀਡਿਉ)
ਬਾਬੂਸ਼ਾਹੀ ਨੈੱਟਵਰਕ
ਚੰਡੀਗਡ਼, 27 ਨਵੰਬਰ 2021-
ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਦਾ ਕਾਫਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ। ਸੁਖਬੀਰ ਬਾਦਲ ਸਮੇਤ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ੇ ਦੇ ਝੂਠੇ ਮਾਮਲੇ ਵਿਚ ਫਸਾਉਣ ਦੀਆਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਇਹ ਘਿਰਾਓ ਕੀਤਾ ਜਾ ਰਿਹਾ ਹੈ।
https://fb.watch/9xBINP9glr/