← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਕੱਚੇ ਅਧਿਆਪਕਾਂ ਦੇ ਧਰਨੇ ਵਿਚ ਪਹੁੰਚੇ
ਬਾਬੂਸ਼ਾਹੀ ਨੈੱਟਵਰਕ
ਮੋਹਾਲੀ, 27 ਨਵੰਬਰ 2021-
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸ਼ਨਿਚਵਾਰ ਨੂੰ ਮੋਹਾਲੀ ਵਿਖੇ ਕੱਚੇ ਅਧਿਆਪਕਾਂ ਵਲੋਂ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋਏ । ਅਰਵਿੰਦ ਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਆਪ ਦੀ ਸਰਕਾਰ ਬਣਨ ਤੇ ਪੱਕਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਆਪ ਦੇ ਪੰਜਾਬ ਪ੍ਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਨਾਲ ਸਨ।
CM @ArvindKejriwal met Punjab teachers sitting on dharna atop an overhead water tank."If you consider me your brother, please come down. We will form the Govt in Punjab soon & solve all your problems." pic.twitter.com/TkR2wTNb5v— AAP (@AamAadmiParty) November 27, 2021
CM @ArvindKejriwal met Punjab teachers sitting on dharna atop an overhead water tank."If you consider me your brother, please come down. We will form the Govt in Punjab soon & solve all your problems." pic.twitter.com/TkR2wTNb5v
Total Responses : 942