← ਪਿਛੇ ਪਰਤੋ
ਪੰਜਾਬ ਪੁਲਿਸ 'ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਤੁਰੰਤ ਛੁੱਟੀ ਕਰਨ ਦੇ ਹੁਕਮ
ਚੰਡੀਗੜ੍ਹ, 28 ਨਵੰਬਰ 2021 - ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ 'ਚ ਰੱਖੇ ਗਏ ਪੰਜਾਬ ਪੁਲਿਸ 'ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਤੁਰੰਤ ਛੁੱਟੀ ਕੀਤੀ ਜਾਵੇ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ।
Total Responses : 189