← ਪਿਛੇ ਪਰਤੋ
ਸਿਰਸਾ ਨੇ ਕਰਤਾਰਪੁਰ ਸਾਹਿਬ ਵਿਖੇ ਮੋਡਲ ਵਲੋਂ ਫੋਟੋ ਸ਼ੂਟ ਕਰਨ ਦਾ ਵਿਰੋਧ ਕੀਤਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 29 ਨਵੰਬਰ 2021- ਕਰਤਾਰਪੁਰ ਸਾਹਿਬ ਵਿਖੇ ਇਕ ਮੋਡਲ ਵਲੋਂ ਫੋਟੋ ਸ਼ੂਟ ਕਰਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਵਿਰੋਧ ਕੀਤਾ ਹੈ। ਸਿਰਸਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਤੇ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਸਕਦੀ।
Such behaviour & act at pious place of Sri Guru Nanak Dev Ji is totally unacceptable!Can she dare to do the same at her religious place in Pakistan?@ImranKhanPTI @GovtofPakistan shd tk immed action to stop this trend of treating Sri Kartarpur Sahib as picnic spot by Pak people pic.twitter.com/AwyIkmqgbC— Manjinder Singh Sirsa (@mssirsa) November 29, 2021
Such behaviour & act at pious place of Sri Guru Nanak Dev Ji is totally unacceptable!Can she dare to do the same at her religious place in Pakistan?@ImranKhanPTI @GovtofPakistan shd tk immed action to stop this trend of treating Sri Kartarpur Sahib as picnic spot by Pak people pic.twitter.com/AwyIkmqgbC
Total Responses : 936