ਨਵਜੋਤ ਸਿੱਧੂ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਕੀਤਾ ਵੱਡਾ ਸਵਾਲ- ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 29 ਨਵੰਬਰ 2021- ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਆਪ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਤੁਸੀਂ ਮਹਿਲਾ ਸਸ਼ਕਤੀਕਰਨ, ਨੌਕਰੀਆਂ ਅਤੇ ਅਧਿਆਪਕਾਂ ਦੀ ਗੱਲ ਕਰਦੇ ਹੋ, ਹਾਲਾਂਕਿ ਤੁਹਾਡੀ ਕੈਬਨਿਟ ਵਿਚ ਇਕ ਵੀ ਮਹਿਲਾ ਮੰਤਰੀ ਨਹੀਂ ਹੈ। ਸ਼ੀਲਾ ਦੀਕਸ਼ਿਤ ਜੀ ਵਲੋਂ ਰੈਵਨਿਊ ਸਰਪਲੱਸ ਛੱਡਣ ਦੇ ਬਾਵਜੂਦ ਦਿੱਲੀ ਵਿਚ ਕਿੰਨੀਆਂ ਔਰਤਾਂ ਨੂੰ 1000 ਰੁਪਏ ਮਿਲਦੇ ਹਨ।